ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪਤਨੀ ਪਰਿਵਾਰ ਸਹਿਤ ਪਹੁੰਚੀ ਅੰਮ੍ਰਿਤਸਰ, ਭਗਵਾਨ ਵਾਲਮੀਕਿ ਤੀਰਥ ਸਥਲ!
- Satguru Mahant Malkit Nath Ji

- Jul 21, 2023
- 1 min read

ਸ਼ੇਰ ਗਿੱਲ ਮੀਡਿਆ ਸਪੈਸ਼ਲ ਰਿਪੋਰਟ ਨਿਸ਼ਾਨ 21-7-2023:- ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪਤਨੀ ਪਰਿਵਾਰ ਸਹਿਤ ਪਹੁੰਚੀ ਅੰਮ੍ਰਿਤਸਰ ਪਹੁੰਚੇ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਮੱਥਾ ਟੇਕਦੇ ਹੋਏ ਭਗਵਾਨ ਵਾਲਮੀਕ ਕੋ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਮੋਕੇ ਭਗਵਾਨ ਵਾਲਮੀਕਿ ਆਸ਼ਰਮ ਧੁਣਾ ਸਾਹਿਬ ਦੇ ਗੱਦੀਨਸ਼ੀਨ ਸਤਿਗੁਰੂ ਮਲਕੀਤ ਨਾਥ ਮਹਾਰਾਜ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਵਾਲਮੀਕਿ ਕੌਮ ਨੂੰ ਆ ਰਹੀਆਂ ਮੁਸ਼ਕਲਾ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ ਅਤੇ ਪਾਵਨ ਵਾਲਮੀਕਿ ਤੀਰਥ ਦੀ ਸਾਫ ਸਫਾਈ, ਸੰਤ ਸਮਾਜ ਦੀ ਕਮੇਟੀ ਬਣਾ ਕੇ ਪਾਵਨ ਵਾਲਮੀਕਿ ਤੀਰਥ ਸਥਲ ਦਾ ਪ੍ਰਬੰਧ ਸੰਤ ਸਮਾਜ ਦੇ ਹਵਾਲੇ ਕੀਤਾ ਜਾਵੇਗਾ।ਜੈ ਵਾਲਮੀਕਿ ਹਰ ਹਰ ਵਾਲਮੀਕਿ।






Comments